ਕੁਝ ਲੋਕ ਯਾਰੀ ਵੀ ਅਹਿਸਾਨ ਸਮਝ ਕੇ ਲਾਉਂਦੇ ਨੇ
ਇਹ ਅੱਖੀਆਂ ਦੋ ਹੀ ਚੰਗੀਆਂ ਨੇ ਇਹਨਾਂ ਨੂੰ ਚਾਰ ਨਾਂ ਕਰ ਲਈ
ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਹੋਈ ਜ਼ਿੰਦਗੀ ਵੀ ਮੇਰੇ ਲਈ ਤਾਂ ਪੀੜ ਦੀਆਂ ਘੁੱਟਾਂ
ਹੱਕ ਦੀ ਕਮਾਈ ਨਾਲ ਖਰੀਦੀ ਚੀਜ਼ ਜ਼ਿਆਦਾ ਖੁਸ਼ੀ ਦਿੰਦੀ ਹੈ
ਮੈਂ ਪੜ੍ਹ ਲਿਆ ਤੇਰਾ ਚਿਹਰਾ ਤੂੰ ਦਿੱਲ ਚੋਂ ਕੱਢਣਾ ਚਾਹੁੰਨੀ ਏ
ਅਸੀਂ ਨੀਵਿਆਂ ਨੂੰ ਨੀਵੇਂ ਹੋ ਹੋ ਟੇਕੀਦੇ ਆ ਮੱਥੇ
ਇਹਨਾਂ ਨੈਣਾਂ ਦੇ ਮੋਤੀਆਂ ਨੂੰ ਲਫਜ਼ਾਂ ਵਿੱਚ ਪਰੋ ਕੇ ਦਿਲ ਦੀ ਧੜਕਨ ਬਣਾ ਲਿਆ
ਹੋਈ ਜ਼ਿੰਦਗੀ ਵੀ ਮੇਰੇ ਲਈ ਤਾਂ ਪੀੜ ਦੀਆਂ ਘੁੱਟਾਂ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ
ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.
ਫਿਰ ਲੋਕ ਸ਼ਕਲਾ ਦੇ ਨਹੀ ,ਬਸ ਰੂਹਾ ਦੇ ਦੀਵਾਨੇ ਹੋਣੇ ਸੀ
ਕੌਣ ਕਹਿੰਦਾ ਹੈ ਕਿ ਸ਼ੌਂਕ ਤੇ ਜ਼ਿੱਦ ਸਿਰਫ਼ punjabi status ਮਾਂ-ਪਿਓ ਪੂਰੇ ਕਰਦੇ ਨੇ
ਸਾਨੂੰ ਕੋਈ ਬੁਲਾਵੇ ਜਾਂ ਨਾ ਬੁਲਾਵੇ ਕੋਈ ਚੱਕਰ ਨੀ